ਅੰਮ੍ਰਿਤਸਰ ਨੂੰ ਮਿਲੀ ਵੱਡੀ ਰੇਲ ਸੌਗਾਤ, Ravneet Singh Bittu ਨੇ ‘ਅੰਮ੍ਰਿਤ ਭਾਰਤ ਐਕਸਪ੍ਰੈਸ’ ਨੂੰ ਦਿਖਾਈ ਹਰੀ ਝੰਡੀ

14 May 2026 | 36 Views

ਅੰਮ੍ਰਿਤਸਰ ਨੂੰ ਮਿਲੀ ਵੱਡੀ ਰੇਲ ਸੌਗਾਤ, Ravneet Singh Bittu ਨੇ ‘ਅੰਮ੍ਰਿਤ ਭਾਰਤ ਐਕਸਪ੍ਰੈਸ’ ਨੂੰ ਦਿਖਾਈ ਹਰੀ ਝੰਡੀ

Amritsar gets a big rail gift, Ravneet Singh Bittu flags off 'Amrit Bharat Express'

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :

ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਅੱਜ ਦੁਪਹਿਰ 12:35 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਕੇਂਦਰੀ ਰਾਜ ਮੰਤਰੀ Ravneet Singh Bittu ਨੇ ਹਰੀ ਝੰਡੀ ਦਿਖਾ ਕੇ ਟ੍ਰੇਨ ਨੂੰ ਰਵਾਨਾ ਕੀਤਾ।

ਇਸ ਮੌਕੇ ਸੰਬੋਧਨ ਕਰਦੇ ਹੋਏ Ravneet Singh Bittu ਨੇ ਕਿਹਾ ਕਿ ਇਹ ਟ੍ਰੇਨ ਸੇਵਾ ਪੰਜਾਬ ਅਤੇ ਉੱਤਰ-ਪੂਰਬੀ ਭਾਰਤ ਦਰਮਿਆਨ ਆਵਾਜਾਈ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਯਾਤਰੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ।

ਸਮਾਗਮ ਦੌਰਾਨ ਸਾਬਕਾ ਮੰਤਰੀ Lakshmi Kanta Chawla, ਵਿਧਾਇਕ Kunwar Vijay Pratap Singh ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਸਮੇਤ ਕਈ ਆਗੂ ਮੌਜੂਦ ਰਹੇ।

 

Categories: ਦੇਸ਼ ਦੁਨੀਆ

Tags: India KESARI VIRASAT

Published on: 14 May 2026

Gaurav
+91 9855138802
📣 Share this post

Latest News

Browse the newest posts, featured stories, and curated updates from our latest publication.

View all